19/11/2021
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥
☬ ੴ ਵਾਹਿਗੁਰੂ🙏
ਆਪ ਜੀ ਨੂੰ ਅਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ "ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ" ਦੇ 552 ਵੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀ !!
ਪ੍ਰਮਾਤਮਾ ਆਪ ਜੀ ਨੂੰ ਸਦਾ ਚੜਦੀ ਕਲਾ ਚ' ਰੱਖੇ ਜੀ !