12/09/2026
🙏✨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ! ✨🙏
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸਾਡੇ ਜੀਵਨ ਵਿੱਚ ਸ਼ਾਂਤੀ, ਚੜ੍ਹਦੀ ਕਲਾ, ਸੇਵਾ ਅਤੇ ਸੱਚ ਦੇ ਮਾਰਗ ਦੀ ਰੌਸ਼ਨੀ ਬਖ਼ਸ਼ੇ।
ਵਾਹਿਗੁਰੂ ਜੀ ਸਭਨਾਂ ਨੂੰ ਆਪਣਾ ਮਿਹਰ ਭਰਿਆ ਹੱਥ ਸਿਰ ’ਤੇ ਰੱਖਣ। 🙏💫
ਸਤਿਨਾਮ ਸ੍ਰੀ ਵਾਹਿਗੁਰੂ ਜੀ 🙏